ਭੂਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੂਤ (ਨਾਂ,ਪੁ) 1 ਡਰਾਉਣਾ ਪਰ ਕਲਪਿਤ ਵਜੂਦ 2 ਬੀਤਿਆ ਸਮਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11412, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੂਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੂਤ [ਨਾਂਪੁ] ਜਿੰਨ , ਪ੍ਰੇਤ; ਦੋਖੀ ਬੰਦਾ; ਤੱਤ; ਲੰਘ ਗਿਆ ਸਮਾਂ, ਅਤੀਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੂਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੂਤ (ਸੰ.। ਸੰਸਕ੍ਰਿਤ) ੧. ਤੱਤ

੨. ਮੁਰਦਾ ਸ਼ਰੀਰ। ਯਥਾ-‘ਭੂਤੁ ਰਹਨ ਕਿਉ ਦੀਆ’।

੩. ਪ੍ਰੇਤ। ਭੂਤਨੇ। ਯਥਾ-‘ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ’।

੪. ਭੂਤਨੇ, ਮੁਰਾਦ ਵਿਚ ਕਾਮਾਦਿਕ ਖੋਟੇ ਭਾਵ। ਯਥਾ-‘ਦੁੰਦਰ ਦੂਤ ਭੂਤ ਭੀਹਾਲੇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11068, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਭੂਤ ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼

ਭੂਤ (manes)

     ਮਰਿਆਂ ਹੋਇਆਂ ਦੀਆਂ ਰੂਹਾਂ। ਕਲਾਸਕੀ ਮਿਥਿਹਾਸ ਵਿੱਚ ਚੌਥੇਨਿਅਨ (Chothonian) ਇਸ਼ਟ। ਭੂਤ ਕੱਢਣਾ/ਹੱਥ ਹੌਲਾ ਕਰਨਾ (exorcism) ਗਲਤ ਵਤੀਰੇ, ਜਾਂ ਬਿਮਾਰੀ ਦਾ ਕਾਰਨ ਸਮਝੀ ਜਾਂਦੀ ਕਿਸੇ ਭੈੜੀ ਰੂਹ ਨੂੰ ਮਨ/ਜਿਸਮ ਵਿੱਚੋਂ ਬਾਹਰ ਕੱਢਣ ਦੀ ਪ੍ਰਕਿਰਿਆ।


ਲੇਖਕ : ਪਰਕਾਸ਼ ਸਿੰਘ ਜੰਮੂ,
ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼, ਹੁਣ ਤੱਕ ਵੇਖਿਆ ਗਿਆ : 8800, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-02-04, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.