ਭੂਮੀਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੂਮੀਆ (ਨਾਂ,ਪੁ) 1 ਭੋਂਏਂ ਦਾ ਮਾਲਕ

          2 ਪਿੰਡ ਦਾ ਮੁੱਢ ਬੰਨ੍ਹਣ ਵਾਲੇ ਮੁਖੀਏ ਦੀ ਮੌਤ ਪਿੱਛੋਂ ਉਸ ਦੀ ਸਿਮਰਤੀ ਵਿੱਚ ਬਣਾਈ ਪੂਜਣ ਯੋਗ ਸਮਾਧ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3507, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੂਮੀਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੂਮੀਆ (ਸੰ.। ਦੇਸ਼ ਭਾਸ਼ਾ। ਸੰਸਕ੍ਰਿਤ ਭੂਮਿ। ਆ ਪੰਜਾਬੀ ਪ੍ਰਤੇ) ਭੂਮੀ ਵਾਲਾ, ਜ਼ਿਮੀਂਦਾਰ , ਰਾਜਾ। ਯਥਾ-‘ਭੂਮੀਆ ਭੂਮਿ ਊਪਰਿ ਨਿਤ ਲੁਝੈ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.