ਭੇਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇਸ (ਨਾਂ,ਪੁ) ਰੰਗ ਅਤੇ ਬਣਤਰ ਵਜੋਂ ਕੱਪੜੇ ਪਾਉਣ ਦਾ ਇੱਕ ਖਾਸ ਢੰਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7381, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੇਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇਸ [ਨਾਂਪੁ] ਬਾਣਾ , ਲਿਬਾਸ , ਪੁਸ਼ਾਕ, ਵੇਸ , ਭੇਖ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੇਸ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੇਸ (ਸੰ.। ਸੰਸਕ੍ਰਿਤ ਵੇਸ਼) ਲਿਬਾਸ। ਵੇਸ। ਭੇਖ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7146, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.