ਭੰਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੰਨ (ਨਾਂ,ਪੁ,ਇ) ਕੱਪੜਾ, ਕਾਗਜ਼ ਜਾਂ ਲੋਹੇ ਦੀ ਚਾਦਰ ਆਦਿ ਨੂੰ ਮੋੜਨ ਜਾਂ ਦੂਹਰਾ ਕਰਨ ’ਤੇ ਪਿਆ ਮੋੜਵਾਂ ਨਿਸ਼ਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੰਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੰਨ [ਨਾਂਇ] ਤੋੜਨ ਜਾਂ ਟੁਕੜੇ ਕਰਨ ਦਾ ਭਾਵ; ਕਾਗ਼ਜ਼ ਜਾਂ ਕੱਪੜੇ ਨੂੰ ਮੋੜਨ ਜਾਂ ਤਹਿ ਕਰਨ ਤੇ ਪਿਆ ਵੱਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.