ਮਕਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਕਰ (ਨਾਂ,ਪੁ) ਫਰੇਬ; ਛਲ; ਵਿਖਾਵਾ; ਪਖੰਡ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4556, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਕਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਕਰ (ਨਾਂ,ਪੁ) 1 ਬਾਰਾਂ ਰਾਸਾਂ ਵਿੱਚੋਂ ਦਸਵੀਂ ਰਾਸ 2 ਮਾਘ ਦਾ ਮਹੀਨਾ 3 ਮਗਰਮੱਛ ਦੀ ਸ਼ਕਲ ਦਾ ਇਸਤਰੀਆਂ ਦੇ ਕੰਨਾਂ ਦਾ ਗਹਿਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4556, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਕਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਕਰ [ਨਾਂਪੁ] ਫ਼ਰੇਬ , ਛਲ, ਵਿਖਾਵਾ, ਪਖੰਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4548, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਕਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਕਰ (ਸੰ.। ਸੰਸਕ੍ਰਿਤ) ਮਾਘ , ਮਾਘ ਮਹੀਨੇ। ਯਥਾ-‘ਮਕਰ ਪ੍ਰਾਗਿ ਦਾਨੁ ਬਹੁ ਕੀਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4334, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.