ਮਕਾਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਕਾਣ (ਨਾਂ,ਇ) ਕਿਸੇ ਦੀ ਮੌਤ ਹੋ ਜਾਣ ’ਤੇ ਉਸ ਦੇ ਪਰਿਵਾਰ ਨਾਲ ਕੀਤਾ ਅਫ਼ਸੋਸ; ਮਾਤਮ-ਪੁਰਸ਼ੀ ਲਈ ਇਕੱਠੇ ਹੋ ਕੇ ਆਉਣ ਵਾਲੇ ਰਿਸ਼ਤੇਦਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4341, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਕਾਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਕਾਣ [ਨਾਂਇ] ਕਿਸੇ ਦੀ ਮੌਤ ਤੇ ਇਕੱਠੇ ਹੋ ਕੇ ਜਾਣ ਦਾ ਭਾਵ, ਮਾਤਮ-ਪੁਰਸੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4340, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.