ਮਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਤਾ [ਨਾਂਪੁ] ਪ੍ਰਸਤਾਵ, ਸਲਾਹ, ਮਸ਼ਵਰਾ , ਇੱਕ ਰਾਏ; ਇਰਾਦਾ , ਖ਼ਿਆਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10520, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਤਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਤਾ (ਸੰ.। ਸੰਸਕ੍ਰਿਤ ਮਤਿ=ਬੁਧੀ। ਪੰਜਾਬੀ ਮਤਾ=ਸਲਾਹ) ੧. ਇਰਾਦਾ , ਸਲਾਹ। ਯਥਾ-‘ਮਤਾ ਮਸੂਰਤਿ ਅਵਰ ਸਿਆਨਪ ਜਨ ਕਉ ਕਛੂ ਨ ਆਇਓ।’ ੨. ਮਸਤ ।      

ਦੇਖੋ, ‘ਮਤਾਗਲੁ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.