ਮਧਾਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਧਾਣੀ (ਨਾਂ,ਇ) ਰੱਸੀ ਦੁਆਰਾ ਘੁਮਾ ਕੇ ਦਹੀਂ ਰਿੜਕਣ ਲਈ ਵਰਤੀਂਦਾ ਲੱਕੜ ਦਾ ਲੰਮੀ ਡੰਡੀ ਥੱਲੇ ਚਾਰ ਫਰਾਂ ਵਾਲਾ ਫੁੱਲ ਲੱਗਾ ਜੰਤਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5737, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਧਾਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਧਾਣੀ [ਨਾਂਇ] ਦਹੀਂ ਲੱਸੀ ਆਦਿ ਰਿੜਕਣ ਵਾਲ਼ਾ ਯੰਤਰ, ਰਿੜਕਣੀਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5730, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.