ਮਨੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਨੀ ਮੰਨ ਲਈ , ਧਾਰਨ ਕਰ ਲਈ- ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ ਜਨ ਕੈ ਹਉ ਕੁਰਬਾਨੰਤੀ। ਵੇਖੋ ਮੰਨੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15991, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਮਨੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਨੀ (ਸੰ.। ਫ਼ਾਰਸੀ ਮਨ+ਈ=ਮੈਂ ਪਨ) ੧. ਅਹੰਕਾਰ , ਮਨੌਤ। ਯਥਾ-‘ਭਰਮਿ ਬਿਆਪੀ ਅਹੰਮਨੀ’।

੨. (ਫ਼ਾਰਸੀ ਮਨ+ਹਸਤੀ=ਮਨੀ) ਮੇਰੇ ਹੈਂ। ਯਥਾ-‘ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨਂੀ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.