ਮਲਬਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਲਬਾ (ਨਾਂ,ਪੁ) ਢੱਠੀ ਹੋਈ ਇਮਾਰਤ ਦੇ ਲੱਕੜ, ਇੱਟਾਂ, ਪੱਥਰ ਆਦਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1933, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਲਬਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Debris (ਡੇਇਬਰਿਸ) ਮਲਬਾ: ਇਹ ਅਸਲ ਵਿੱਚ ਫ਼ਰਾਂਸੀਸੀ ਭਾਸ਼ਾ ਦਾ ਸ਼ਬਦ ਹੈ ਜਿਸ ਨੂੰ ਬਾਅਦ ਵਿੱਚ ਅੰਗਰੇਜ਼ੀ ਭਾਸ਼ਾ ਨੇ ਅਪਣਾ ਲਿਆ ਹੈ। ਵਹਿੰਦੀ ਨਦੀ ਜਾਂ ਗਲੇਸ਼ੀਅਰ ਨੇ ਅਪਰਦਨ ਕਿਰਿਆ ਦੁਆਰਾ ਰੇਤ, ਕੰਕਰ, ਪੱਥਰ, ਗੀਟੇ, ਆਦਿ ਸਮਗਰੀ (detritus) ਨੂੰ ਅਸਲੀ ਸਥਾਨ ਤੋਂ ਉਖਾੜ ਕੇ ਕਿਸੇ ਹੋਰ ਸਥਾਨ ਤੇ ਮਲਬੇ ਦੇ ਰੂਪ ਵਿੱਚ ਮੁੜ ਨਿਖੇਪਤ ਕਰ ਦਿੱਤਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1933, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਮਲਬਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Rubble (ਰਅੱਬਅਲ) ਮਲਬਾ: ਨੁਕੀਲੇ ਪੱਥਰ, ਰੋੜੇ, ਟੁੱਟ-ਭੱਜ, ਖੁੱਲ੍ਹਾ ਪਿਆ ਮਲਬਾ ਜਿਹੜਾ ਕਿ ਜਲ ਪ੍ਰਭਾਵਿਤ ਨਹੀਂ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.