ਮਸਤਾਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਸਤਾਨਾ (ਵਿ,ਪੁ) ਰੱਬ ਦੀ ਯਾਦ ਵਿੱਚ ਮਗਨ; ਪ੍ਰੇਮ ਵਿੱਚ ਮਸਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਸਤਾਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਸਤਾਨਾ [ਵਿਸ਼ੇ] ਮਸਤੀ ਭਰਿਆ, ਮਗਨ, ਮਸਤ , ਦਿਵਾਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਸਤਾਨਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਸਤਾਨਾ (ਗੁ.। ਫ਼ਾਰਸੀ ਮਸਤ। ਮਸਤ ਤੋਂ ਮਸਤਾਨਹ) ਮਸਤਾਂ ਵਰਗਾ, ਮਸਤਿਆ ਹੋਇਆ, ਜਿਸਨੂੰ ਨਸ਼ਾ ਚੜ੍ਹਿਆ ਹੋਵੇ। ਰੱਬ ਦੇ ਨਾਮ ਦਾ ਨਸ਼ਈ। ਯਥਾ-‘ਸਗ ਨਾਨਕ ਦੀਬਾਨ ਮਸਤਾਨਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1079, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.