ਮਹਿੰਗਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹਿੰਗਾ (ਵਿ,ਪੁ) 1 ਪਹਿਲਾਂ ਨਾਲੋਂ ਵਧ ਗਈ ਕੀਮਤ ਵਾਲਾ 2 ਵੱਧ ਮਿਹਨਤ ਜਾਂ ਵਧੇਰੇ ਖਰਚ ਕਰਕੇ ਪ੍ਰਾਪਤ ਕੀਤਾ ਜਾ ਸਕਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਹਿੰਗਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹਿੰਗਾ [ਵਿਸ਼ੇ] ਆਮ ਨਾਲ਼ੋਂ ਵਧੇਰੇ ਕੀਮਤ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.