ਮਹੁਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਹੁਕਾ (ਨਾਂ,ਪੁ) ਸਰੀਰ ਉੱਤੇ ਕਾਲੇ ਰੰਗ ਦੇ ਦਾਣੇ ਜਿਹੇ ਆਕਾਰ ਦਾ ਉਭਰਿਆ ਮਾਸ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਹੁਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਹੁਕਾ [ਨਾਂਪੁ] ਚਮੜੀ ਉੱਤੇ ਦਾਣੇ ਦੇ ਆਕਾਰ ਦਾ ਉੱਭਰਵਾਂ ਮਾਸ , ਮੱਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First