ਮਾਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਣੀ (ਨਾਂ,ਇ) 1 ਬਾਰਾਂ ਤੋਂ ਚੌਦਾਂ ਮਣ ਤੱਕ ਦੇ ਅਨਾਜ ਦਾ ਇੱਕ ਤੋਲ 2 ਸਾਢ੍ਹੇ ਬਾਰਾਂ ਸੇਰ ਕੱਚਾ ਤੋਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1807, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਣੀ [ਨਾਂਇ] ਤੋਲ ਦੀ ਇੱਕ ਮਣ ਤੋਂ ਵੱਡੀ ਇਕਾਈ ਜਿਸਦਾ ਕੋਈ ਇੱਕ ਪੱਕਾ ਮਾਪ ਨਹੀਂ ਪਰ ਆਮ ਕਰਕੇ ਇਹ 7-8 ਮਣ ਤੋਂ ਲੈ ਕੇ 14 ਮਣ ਤੱਕ ਦੀ ਹੁੰਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਾਣੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਾਣੀ ਮਾਣ ਰਿਹਾ ਹਾਂ- ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ। ਵੇਖੋ ਮਾਣਿਆ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1688, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.