ਮਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਰ (ਨਾਂ,ਇ) 1 ਕੁੱਟ; ਧੌਲ-ਧੱਪਾ; ਕੁਟਾਪਾ 2 ਪੱਥਰ, ਗੇਂਦ, ਗੋਲੀ ਆਦਿ ਦੇ ਦੂਰ ਜਾਣ ਤੱਕ ਦਾ ਫ਼ਾਸਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13336, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਰ [ਨਾਂਪੁ] ਕੁਟਾਪਾ, ਕੁੱਟ, ਮਾਰਨ ਦਾ ਭਾਵ; ਫਿਟਕਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13302, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਾਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਾਰ ਕ੍ਰੋਪੀ , ਵਿਪੱਤੀ, ਵਿਪਦਾ, ਕਸ਼ਟ- ਕੇਤਿਆ ਦੂਖ ਭੂਖ ਸਦ ਮਾਰ। ਵੇਖੋ ਮਾਰਿ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12947, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.