ਮਾਸਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਸਾ (ਨਾਂ,ਪੁ) ਅੱਠ ਰੱਤੀ ਭਰ ਤੋਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4585, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਸਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਸਾ [ਨਾਂਪੁ] ਅੱਠ ਰੱਤੀ ਭਰ ਤੋਲ [ਵਿਸ਼ੇ] ਥੋੜ੍ਹਾ, ਮਾਮੂਲੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4577, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਾਸਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਾਸਾ (ਸੰ.। ਸੰਸਕ੍ਰਿਤ ਮਾਖ਼:। ਪੰਜਾਬੀ ਮਾਸਾ) ੧. ਮਾਸਾ, ਅਠ ਰੱਤੀ ਦਾ ਤੋਲ। ਤੋਲੇ ਦਾ ਬਾਹਰਵਾਂ ਹਿੱਸਾ

੨. ਰਤਾਕੁ, ਥੋੜਾ ਜਿਹਾ।

੩. (ਸੰਸਕ੍ਰਿਤ ਸ਼ਮਸ਼ੁ) ਦਾੜ੍ਹੀ ।                ਦੇਖੋ , ‘ਮੁਖ ਮਾਸਾ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4131, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.