ਮਿਟੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਿਟੀ (ਸੰ.। ਦੇਖੋ , ਮਾਟੀ) ੧. ਖ਼ਾਕ, ਮਿੱਟੀ। ਯਥਾ-‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿੑਆਰੁ’।

੨. (ਸੰਪ੍ਰਦਾ) ਧਰਤੀ। ਯਥਾ-‘ਠੰਢੀ ਤਾਤੀ ਮਿਟੀ ਖਾਈ ’।

੩. (ਕ੍ਰਿ.। ਦੇਖੋ, ਮਿਟਿ) ਨਿਵਰਤ ਹੋਈ। ਯਥਾ-‘ਮਿਟੀ ਉਪਾਧਿ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9347, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.