ਮਿੱਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਿੱਟੀ (ਨਾਂ,ਇ) ਭੋਂਏਂ ਦਾ ਭੁਰਭੁਰਾ ਮਾਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9645, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਿੱਟੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Xeroll (ਜੀਰੋਲ) ਮਿੱਟੀ: ਉਹ ਮਿੱਟੀ (chestnut soil) ਜਿਹੜੀ ਸੰਯੁਕਤ ਰਾਜ ਅਮਰੀਕਾ ਦੀ ਮਿੱਟੀ ਵਰਗੀਕਰਨ ਵਿੱਚ ਸ਼ਮੂਲੀਅਤ ਰੱਖਦੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9643, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਮਿੱਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਿੱਟੀ [ਨਾਂਪੁ] ਜ਼ਮੀਨ ਉੱਪਰਲੀ ਭੁਰਭੁਰੀ ਵਸਤੂ , ਖ਼ਾਕ; ਜ਼ਮੀਨ, ਧਰਤੀ; ਲੋਥ , ਲਾਸ਼; ਭੈੜੀ ਹਾਲਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.