ਮੁਖੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਖੀ [ਨਾਂਪੁ] ਮੋਢੀ , ਆਗੂ, ਸਿਰਮੌਰ, ਸ਼ਿਰੋਮਣੀ, ਸਭ ਤੋਂ ਅੱਗੇ, ਮੋਹਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7325, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੁਖੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੁਖੀ ਮੁਖੀਂ , ਮੁਖ ਦੁਆਰਾ, ਮੂੰਹ ਰਾਹੀਂ, ਮੂੰਹ ਨਾਲ- ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ। ਵੇਖੋ ਮੁਖ ੩।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7237, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.