ਮੁਚੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੁਚੁ (ਗੁ.। ਸੰਸਕ੍ਰਿਤ ਮੁਚੑ=ਛੁਟ ਜਾਣਾ। ਮੁਚਤ=ਛੁਟਿਆ ਹੋਇਆ) ੧. ਡਿਗ ਪੈਣਾ , ਛਡ ਜਾਣਾ। ਯਥਾ-‘ਮੁਚੁ ਮੁਚੁ ਗਰਭ ਗਏ ਕੀ ਨ ਬਚਿਆ’। ਬਾਹਲੇ ਗਰਭ ਛਣ ਗਏ ਤੂੰ ਕਾਹਨੂੰ ਬਚਿਆ।

੨. (ਪੁ. ਪੰਜਾਬੀ ਮੁੱਚ) ਵੱਡਾ ਬਹੁਤਾ। ਯਥਾ-‘ਭਉ ਮੁਚੁ ਭਾਰਾ ਵਡਾ ਤੋਲੁ ’ ਜਿਨ੍ਹਾਂ ਬਾਹਲਾ ਭਉ ਧਾਰਿਆ ਹੈ ਓਹ ਭਾਰੇ ਤੋਲ ਵਾਲੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13912, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.