ਮੁਰਮੁਰੇ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਰਮੁਰੇ (ਨਾਂ,ਪੁ,ਬ) 1 ਇੱਕ ਤਰ੍ਹਾਂ ਦੇ ਚੌਲਾਂ ਜਾਂ ਜਵਾਰ ਦੇ ਭੁੰਨੇਂ ਦਾਣੇ 2 ਖਿੜਨ ਤੋਂ ਰਹਿਤ ਮਕਈ ਦੇ ਭੁੱਜੇ ਦਾਣੇ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3080, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First