ਮੁਹਾਰਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਹਾਰਨੀ (ਨਾਂ,ਇ) ਵਿਦਿਆਰਥੀਆਂ ਵੱਲੋਂ ਮਿਲ ਕੇ ਯਾਦ ਕੀਤੇ ਪਹਾੜੇ ਸਬਕ ਆਦਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15661, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੁਹਾਰਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਹਾਰਨੀ [ਨਾਂਇ] ਇਕੱਠੇ ਮਿਲ਼ ਕੇ ਇੱਕੋ ਸੁਰ ਵਿੱਚ ਸ਼ਬਦ ਜਾਂ ਵਾਕ ਦੁਹਰਾਉਣ ਦੀ ਕਿਰਿਆ , ਰੱਟ; ਜ਼ਿੱਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15655, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.