ਮੁੰਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁੰਜ (ਨਾਂ,ਇ) ਕੁੱਟ ਕੇ ਵਾਣ ਬਣਾਏ ਜਾਣ ਵਾਲਾ ਸਰਕੜੇ ਦੀਆਂ ਤੀਲ੍ਹਾਂ ਉਤਲਾ ਛਿਲਕਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15571, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੁੰਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁੰਜ [ਨਾਂਇ] ਸਰਕੜੇ ਵਰਗਾ ਇੱਕ ਘਾਹ ਜਿਸ ਤੋਂ ਵਾਣ ਤਿਆਰ ਕੀਤਾ ਜਾਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15555, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.