ਮੁੱਢਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁੱਢਾ (ਨਾਂ,ਪੁ) ਚਰਖੇ ਦੁਆਰਾ ਰੂੰਈ ਕੱਤ ਕੇ ਉਸ ਦੇ ਤੱਕਲੇ ’ਤੇ ਸੂਤ ਦੇ ਰੂਪ ਵਿੱਚ ਲਪੇਟ ਕੇ ਲਾਹਿਆ ਗਲੋਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6763, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੁੱਢਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁੱਢਾ [ਨਾਂਪੁ] ਚਰਖ਼ੇ ਦੇ ਤਕਲੇ ਉੱਤੇ ਵਲ੍ਹੇਟਿਆ ਕੱਤੇ ਹੋਏ ਸੂਤ ਦਾ ਗੱਠਾ , ਗਲੋਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6750, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.