ਮੂੰਗਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੂੰਗਾ (ਨਾਂ,ਪੁ) ਸਮੁੰਦਰ ਵਿੱਚੋਂ ਨਿਕਲਣ ਵਾਲਾ ਲਾਲ ਰੰਗ ਦਾ ਰਤਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6822, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੂੰਗਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੂੰਗਾ 1 [ਨਾਂਪੁ] ਸਮੁੰਦਰ ਵਿੱਚੋਂ ਪ੍ਰਾਪਤ ਹੋਣ ਵਾਲ਼ਾ ਇੱਕ ਰਤਨ , ਇੱਕ ਸਮੁੰਦਰੀ ਜਾਨਵਰ ਅਥਵਾ ਉਸ ਦਾ ਖੋਲ 2 [ਨਾਂਪੁ] ਪਤਲੀ ਉੱਬਲ਼ੀ ਹੋਈ ਚਾਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6822, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.