ਮੈਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੈਰਾ (ਨਾਂ,ਪੁ) ਭੁਰਭਰੇ ਮਾਦੇ ਵਾਲੀ ਜ਼ਮੀਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11720, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੈਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੈਰਾ [ਨਾਂਪੁ] (ਭੂਗੋ) ਉਹ ਜ਼ਮੀਨ ਜਿਸ ਵਿੱਚ ਰੇਤ 40% ਤੋਂ 65% ਹੁੰਦੀ ਹੈ ਚੀਕਣੀ ਮਿੱਟੀ 15% ਤੋਂ 25% ਅਤੇ ਬਾਕੀ ਭੱਲ ਹੁੰਦੀ ਹੈ ਇਸ ਰੇਤ ਵਿੱਚ ਨਮੀ ਰੱਖਣ ਦੀ ਸ਼ਕਤੀ ਵੀ ਕਾਫ਼ੀ ਹੁੰਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11702, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First