ਮੋਘਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੋਘਾ (ਨਾਂ,ਪੁ) ਨਹਿਰ ਜਾਂ ਸੂਏ ਵਿੱਚੋਂ ਖੇਤਾਂ ਨੂੰ ਪਾਣੀ ਆਉਣ ਲਈ ਰੱਖਿਆ ਮੋਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7785, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੋਘਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੋਘਾ [ਨਾਂਪੁ] ਕੰਧ ਜਾਂ ਛੱਤ ਆਦਿ ਵਿੱਚ ਇੱਕ ਮੋਰਾ , ਸੁਰਾਖ਼; ਖੇਤਾਂ ਨੂੰ ਪਾਣੀ ਦੇਣ ਲਈ ਨਹਿਰ ਜਾਂ ਖਾਲ਼ ਆਦਿ ਵਿੱਚ ਰੱਖਿਆ ਨੱਕਾ; ਜਵਾਲਾਮੁਖੀ ਦੇ ਸਿਖਰ ਦਾ ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7718, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.