ਮੋਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੋਰ (ਨਾਂ,ਪੁ) ਰੰਗ ਬਰੰਗੇ ਲੰਮੇਂ ਖੰਭਾਂ ਉੱਤੇ ਚੰਦ ਦੇ ਨਿਸ਼ਾਨ ਵਾਲਾ ਇੱਕ ਸੁੰਦਰ ਪੰਛੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29204, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੋਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੋਰ [ਨਾਂਪੁ] ਰੰਗ-ਬਰੰਗੇ ਲੰਬੇ ਖੰਭਾਂ ਵਾਲ਼ਾ ਇੱਕ ਪ੍ਰਸਿੱਧ ਪੰਛੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29190, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੋਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੋਰ (ਸੰ.। ਸੰਸਕ੍ਰਿਤ ਮ੍ਯੂਰ। ਪ੍ਰਾਕ੍ਰਿਤ ਮੋਰ। ਪੰਜਾਬੀ ਮੋਰ) ੧. ਇਕ ਸੁੰਦਰ ਪੰਛੀ ਦਾ ਨਾਮ ਹੈ, ਜੋ ਖੰਭਾਂ ਦਾ ਇਕ ਚੱਕਰ ਬਣਾਕੇ ਨੱਚਦਾ ਹੈ। ਨੀਲੇ ਸਾਵੇ ਸੁਨਹਿਰੀ ਰੰਗ ਇਸਦੇ ਖੰਭਾਂ ਵਿਚ ਝਲਕਦੇ ਹਨ, ਮਾਲਵੇ ਵਿਚ ਬਹੁਤ ਹੁੰਦਾ ਹੈ।              ਦੇਖੋ, ‘ਮੋਰ ਮੁਰਲੇ’

੨. (ਬ੍ਰਿਜ ਭਾਸ਼ਾ) ਮੇਰਾ ।          

ਦੇਖੋ, ‘ਮੋਰ ਮੋਰ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 28791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.