ਮੰਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਦਾ (ਵਿ,ਪੁ) ਬੁਰਾ; ਭੈੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14560, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੰਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਦਾ (ਨਾਂ,ਪੁ) 1 ਚੀਜ਼ਾਂ ਦੇ ਭਾਅ ਘਟਣ ਦਾ ਸਮਾਂ 2 ਵਿਕਰੀ ਘੱਟ ਹੋਣ ਦੀ ਹਾਲਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14559, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੰਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਦਾ [ਵਿਸ਼ੇ] ਭੈੜਾ , ਬੁਰਾ , ਮਾੜਾ , ਖ਼ਰਾਬ; ਥੁੜ੍ਹ, ਘਾਟ , ਕਮੀ, ਮੰਦਵਾੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14551, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੰਦਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੰਦਾ (ਗੁ.। ਦੇਖੋ , ਮੰਦ) ੧. ਨੀਚ, ਬੁਰਾ। ਯਥਾ-‘ਮੰਦਾ ਕਿਸੈ ਨ ਆਖਿ ਝਗੜਾ ਪਾਵਣਾ’।

੨. ਬੁਰਾ ਸੁਭਾਵ। ਯਥਾ-‘ਕਿਉ ਮਰੈ ਮੰਦਾ’। ਖੋਟਾ ਸੁਭਾਅ ਕਿਸ ਤਰ੍ਹਾਂ ਦੂਰ ਹੋਵੇ।

੩. ਬੁਰਿਆਈ, ਮੰਦਿਆਈ। ਯਥਾ-‘ਨਹ ਮੰਗਹਿ ਮੰਦਾ’ ਨਹੀਂ ਚਾਹੁੰਦੇ ਬੁਰਿਆਈ।

੪. ਬੁਰਾ ਕਰਮ। ਯਥਾ-‘ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14342, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.