ਮੱਘ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੱਘ (ਨਾਂ,ਪੁ) ਛੱਤ ਵਿੱਚੋਂ ਚਾਨਣ ਆਉਣ ਜਾਂ ਛੱਤ ਪੁਰ ਸੁੱਕਣੇ ਪਏ ਅਨਾਜ ਨੂੰ ਕੋਠੜੀ ਵਿੱਚ ਉੱਤੋਂ ਹੀ ਕੇਰਨ ਲਈ ਬਣਾਇਆ, ਪਰ ਕੱਜਿਆ ਜਾਣ ਵਾਲਾ ਮਘੋਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6633, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੱਘ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੱਘ 1 [ਨਾਂਪੁ] ਇੱਕ ਪੰਛੀ 2 [ਨਾਂਪੁ] ਮਕਾਨ ਦੀ ਛੱਤ ਵਿੱਚ ਰੱਖਿਆ ਜਾਣ ਵਾਲ਼ਾ ਮੋਰਾ , ਖੱਪਾ , ਮਘੋਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.