ਮੱਠਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੱਠਾ (ਵਿ,ਪੁ) 1 ਹੌਲੀ ਵਗਣ ਵਾਲਾ ਪਸ਼ੂ 2 ਸੁਸਤ; ਢਿੱਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9639, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੱਠਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੱਠਾ 1 [ਨਾਂਪੁ] ਅੱਧਾ ਕੁ ਰਿੜਕਿਆ ਹੋਇਆ ਦਹੀਂ , ਅੱਧਰਿੜਕਾ 2 [ਵਿਸ਼ੇ] ਹੌਲ਼ੀ ਚੱਲਣ ਵਾਲ਼ਾ; ਆਲਸੀ , ਸੁਸਤ; (ਬੁਖ਼ਾਰ ਆਦਿ) ਥੋੜ੍ਹਾ; (ਕਾਰੋਬਾਰ) ਮੰਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.