ਰਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਵਾ (ਵਿ,ਪੁ) ਪਸ਼ੂਆਂ ਦੀ ਨਸਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5829, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਵਾ (ਨਾਂ,ਪੁ) ਕਣਕ ਧੋ ਕੇ ਪੀਸਿਆ ਦਾਣੇ- ਦਾਰ ਆਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5827, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰਵਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਵਾ 1 [ਨਾਂਪੁ] ਕਣਕ ਦਾ ਦਾਣੇਦਾਰ ਆਟਾ , ਸੂਜੀ 2 [ਵਿਸ਼ੇ] ਜਾਇਜ਼, ਉਚਿਤ, ਠੀਕ, ਮੁਨਾਸਬ 3 [ਨਾਂਪੁ] (ਪਸ਼ੂਆਂ ਦੀ) ਨਸਲ; ਤਰੀਕਾ, ਢੰਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5819, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰਵਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰਵਾ (ਸੰ.। ਸੰਸਕ੍ਰਿਤ ਰਵਣੰ=ਬੋਲਣਾ) ੧. ਕਹਾਂ, ਕਰਾਂ , ਬੋਲਾਂ। ਯਥਾ-‘ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ’।

੨. ਇਕੱਠਾ ਕਰਾਂ ਬੀ ਅਰਥ ਕਰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5730, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.