ਰਸਾਇਣਿਕ ਛਿੱਜਣ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Chemical weathering (ਕੈਮਿਕਅਲ ਵੈਦਅ:ਙਗ) ਰਸਾਇਣਿਕ ਛਿੱਜਣ: ਇਹ ਇਕ ਪ੍ਰਕਿਰਿਆ ਹੈ ਜਿਸ ਦੇ ਅੰਤਰਗਤ ਚਟਾਨਾਂ ਆਪਣੇ ਮੂਲ ਰਸਾਇਣਿਕ ਗੁਣ ਬਦਲਦੀਆਂ ਹਨ। ਇਸ ਕਿਰਿਆ ਦੁਆਰਾ ਚਟਾਨਾਂ, ਟੁੱਟਣੀਆਂ, ਭੱਜਣੀਆਂ, ਭੁਰਨੀਆਂ, ਘੁਲਣੀਆਂ, ਆਦਿ ਅਰੰਭ ਹੋ ਜਾਂਦੀਆਂ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1252, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਰਸਾਇਣਿਕ ਛਿੱਜਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਸਾਇਣਿਕ ਛਿੱਜਣ [ਨਾਂਪੁ] (ਭੂਗੋ) ਚੱਟਾਨਾਂ ਦੇ ਰਸਾਇਣਿਕ ਪਰਿਵਰਤਨਾਂ ਦੁਆਰਾ ਹੋਏ ਵਿਖੰਡਨ ਜਾਂ ਭੁਰਨ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.