ਰਾਇਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਾਇਤਾ (ਨਾਂ,ਪੁ) ਦਹੀਂ ਵਿੱਚ ਕੱਦੂ, ਆਲੂ ਆਦਿ ਪਾ ਕੇ ਬਣਾਇਆ ਖਾਧ ਪਦਾਰਥ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1175, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰਾਇਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਾਇਤਾ [ਨਾਂਪੁ] ਦਹੀਂ ਨੂੰ ਰਿੜਕ ਕੇ ਆਲੂ ਬੂੰਦੀ ਆਦਿ ਪਾ ਕੇ ਬਣਾਇਆ ਖਾਧ-ਪਦਾਰਥ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1175, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.