ਰਾਤੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰਾਤੇ (ਗੁ.। ਸੰਸਕ੍ਰਿਤ ਰਕ੍ਤ=ਪ੍ਰੇਮੀ। ਰਤਾ=ਲੱਗਾ ਹੋਇਆ। ਪੰਜਾਬੀ ਰੱਤਾ ਤੋਂ ਰਾਤਾ) ੧. ਪ੍ਰੇਮੀ। ਯਥਾ-‘ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ’।

੨. ਰੱਤੇ ਹੋਏ, ਲੱਗੇ ਹੋਏ। ਯਥਾ-‘ਰਾਤੇ ਸਾਚਿ ਹਰਿ ਨਾਮਿ ਨਿਹਾਲਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6801, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

where is, its opposite


Davinder Singh, ( 2023/06/06 12:3532)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.