ਰਾਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਾਬ (ਨਾਂ,ਇ) ਗੁੱਲੀ-ਡੰਡਾ ਖੇਡਣ ਲਈ ਭੋਂਏਂ ਵਿੱਚ ਪੁੱਟੀ ਲਗ-ਪਗ ਗਿੱਠ ਲੰਮੀ ਖ਼ਾਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰਾਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਾਬ (ਨਾਂ,ਇ) ਪਤਲਾ ਗੁੜ; ਸ਼ੀਰਾ; ਪਕਾ ਕੇ ਗਾੜ੍ਹੀ ਕੀਤੀ ਗੰਨੇ ਦੀ ਰਹੁ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰਾਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਾਬ 1 [ਨਾਂਇ] ਪਕਾ ਕੇ ਗਾੜ੍ਹਾ ਕੀਤਾ ਹੋਇਆ ਗੰਨੇ ਦਾ ਰਸ , ਸ਼ੀਰਾ 2[ਨਾਂਇ] ਗੁੱਲੀ ਡੰਡਾ ਖੇਡਣ ਲਈ ਧਰਤੀ ਵਿੱਚ ਪੁੱਟੀ ਖੁੱਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.