ਰੀੜ੍ਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੀੜ੍ਹ (ਨਾਂ,ਇ) 1 ਮਣਕਿਆਂ ਨਾਲ ਜੁੜੀ ਪਿੱਠ ਦੇ ਵਿਚਕਾਰਲੀ ਹੱਡੀ 2 ਕਿਸੇ ਚੀਜ਼ ਦਾ ਬਹੁਤ ਜ਼ਰੂਰੀ ਅਤੇ ਮਹੱਤਵਪੂਰਨ ਅੰਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2390, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੀੜ੍ਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੀੜ੍ਹ [ਨਾਂਇ] ਪਿੱਠ ਦੇ ਵਿਚਕਾਰ ਉੱਪਰੋਂ ਹੇਠਾਂ ਨੂੰ ਜਾਂਦੀ ਲੰਮੀ ਮੁੱਖ ਹੱਡੀ; ਕਿਸੇ ਚੀਜ਼ ਦਾ ਮਹੱਤਵਪੂਰਨ ਅੰਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.