ਰੇਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇਲ (ਨਾਂ,ਇ) 1 ਲੋਹੇ ਦੀ ਪਟੜੀ ’ਤੇ ਚੱਲਣ ਵਾਲੀ ਗੱਡੀ 2 ਗੱਡੀ ਦੀ ਪਟੜੀ ਵਜੋਂ ਵਿਛੀ ਇਸਪਾਤ ਦੀ ਲੀਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16831, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੇਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇਲ [ਨਾਂਇ] ਲੋਹੇ ਦੀ ਪਟੜੀ; ਰੇਲਗੱਡੀ, ਟ੍ਰੇਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16818, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Punjab. Dist. Malerkotla. 148020.Dhano


President. AmandeepSinghRai., ( 2024/02/15 10:4754)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.