ਰੇਸ਼ਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇਸ਼ਾ (ਨਾਂ,ਪੁ) 1 ਬਰੀਕ ਤੰਦ 2 ਲੱਕੜ ਦੀ ਰਗ 3 ਜ਼ੁਕਾਮ ਆਦਿ ਕਾਰਨ ਨੱਕ ਵਿੱਚੋਂ ਵੱਗਣ ਵਾਲਾ ਪਾਣੀ 4 ਫੋੜੇ ਆਦਿ ਵਿੱਚ ਪਈ ਪੱਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੇਸ਼ਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇਸ਼ਾ 1 [ਨਾਂਪੁ] ਤੰਦ , ਸੂਤ; ਨਸ, ਰਗ, ਪੱਠਾ 2 [ਨਾਂਪੁ] ਨਜ਼ਲਾ, ਜ਼ੁਕਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2500, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.