ਰੱਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੱਤੀ (ਨਾਂ,ਇ) ਅੱਠ ਚੌਲ ਵਜ਼ਨ ਦੇ ਬਰਾਬਰ ਅਤੇ ਸੋਨਾ ਆਦਿ ਤੋਲਣ ਲਈ ਵਰਤੀ ਜਾਂਦੀ ਕਾਲੇ ਦਾਗ ਅਤੇ ਵੇਲ ਨੂੰ ਲੱਗਣ ਵਾਲੀ ਗੋਲਾਕਾਰ ਲਾਲ ਰੰਗ ਦੀ ਘੁੰਗਚੀ (ਗੋਲੀ)


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9434, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੱਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੱਤੀ [ਨਾਂਇ] ਇੱਕ ਪੁਰਾਣਾ ਤੋਲ, ਇੱਕ ਵੇਲ ਦਾ ਬੀਜ ਜੋ ਤੋਲ ਦੇ ਇੱਕ ਮਾਪ ਵਜੋਂ ਵਰਤਿਆ ਜਾਂਦਾ ਰਿਹਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9423, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.