ਲਸਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਸਣ (ਨਾਂ,ਪੁ) ਮਸਾਲੇ ਅਤੇ ਕਈ ਰੋਗਾਂ ਲਈ ਵਰਤਿਆ ਜਾਂਦਾ ਗਰਮ-ਤਰ ਤਾਸੀਰ ਅਤੇ ਗੰਢੇ ਦੀ ਸ਼ਕਲ ਦਾ ਚਿੱਟੀਆਂ ਤੁਰੀਆਂ ਵਾਲਾ ਇੱਕ ਕੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2240, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਸਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਸਣ [ਨਾਂਪੁ] ਪਿਆਜ਼ ਦੀ ਕਿਸਮ ਦੀ ਇੱਕ ਤੁਰੀਆਂ ਵਾਲ਼ੀ ਗੰਢੀ ਅਤੇ ਉਸ ਦਾ ਬੂਟਾ , ਥੋਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2236, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.