ਲਹਰੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲਹਰੇ* (ਸੰ.। ਦੇਖੋ , ਲਹਰਿ) ਲਹਿਰ ਭਾਵ ਤ੍ਰਿਸ਼ਨਾ। ਯਥਾ-‘ਤੀਨਿ ਭਵਨ ਕੀ ਲਖਮੀ ਜੋਰੀ ਬੂਝਤ ਨਾਹੀ ਲਹਰੇ’।

----------

* ਸੰਸਕ੍ਰਿਤ ਯਸਿ੍ਟ, ਯਾਕਸ਼, ਧਾਤੂ ਤੋਂ ਬਣਦਾ ਹੈ, ਜਿਸ ਦਾ ਅਰਥ ਪੂਜਾ ਕਰਨੀ ਹੈ, ਇਸ ਕਰਕੇ ਲਸ਼ਟਕਾ ਦਾ ਭਾਵ ‘ਭਗਤੀ ’ ਕਢ ਲੈਂਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1467, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.