ਲਾਗੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਗੂ [ਵਿਸ਼ੇ] ਅਮਲ ਵਿੱਚ ਆਉਣ ਵਾਲ਼ਾ; ਵੈਰੀ , ਦੁਸ਼ਮਣ; ਚਾਹੁਣ ਵਾਲ਼ਾ , ਚਾਹਵਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲਾਗੂ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲਾਗੂ* (ਗੁ.। ਦੇਖੋ , ਲਾਗਿ। ਹਿੰਦੀ ਲਾਗੂ- ਵੈਰ) ਵੈਰੀ। ਯਥਾ-‘ਤੂੰ ਵਿਸਰਹਿ ਤਾਂ ਸਭੁ ਕੋ ਲਾਗੂ’।

----------

* ਲਾਗ , ਸੰਸਕ੍ਰਿਤ -ਲਾਗੑ- ਤੋਂ ਹੀ ਬਣਦਾ ਹੈ। ਲਗੑ=ਛੁਹ ਵਿਚ ਆਉਣਾ। ਤੋਂ -ਟਾਕਰੇ ਵਿਚ ਆਉਣਾ- ਅਰਥ ਬਣ ਜਾਂਦੇ ਹਨ। ਇਸ ਤੋਂ ਹਿੰਦੀ ਤੇ ਪੰਜਾਬੀ ਵਿਚ ਲਾਗ=ਵੈਰ ਦੇ ਅਰਥਾਂ ਵਿਚ ਵਰਤੀਂਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.