ਲਾਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਜ (ਨਾਂ,ਇ) ਸ਼ਰਮ; ਹਯਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8281, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਾਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਜ [ਨਾਂਇ] ਸ਼ਰਮ , ਹਯਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8274, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲਾਜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲਾਜ (ਸੰ.। ਦੇਖੋ , ਲਜ ੨.) ੧. ਸ਼ਰਮ , ਹਯਾ। ਯਥਾ-‘ਲਾਜ ਮਰੰਤੀ ਮਰਿ ਗਈ ’।                        ਦੇਖੋ, ‘ਲੋਕਨ ੨.’

੨. ਆਨ, ਇਜ਼ਤ। ਯਥਾ-‘ਅਬ ਰਾਖਹੁ ਦਾਸ ਭਾਟ ਕੀ ਲਾਜ’।

੩. (ਦੇਖੋ, ਲਜ ੧.) ਪਾਣੀ ਕੱਢਣ ਦੀ ਰੱਸੀ। ਯਥਾ-‘ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ’।

੪. ਭਾਵ ਉਮਰ। ਯਥਾ-‘ਨਿਤਿ ਮੂਸਾ ਲਾਜੁ ਟੁਕਾਇ’। ਨਿਤ ਚੂਹਾ ਰੱਸੀ ਨੂੰ ਟੁਕਦਾ ਹੈ ਭਾਵ ਆਯੂ ਘਟਦੀ ਜਾਂਦੀ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8061, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.