ਲੀਟਰ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Litre (ਲੀਟਅ:) ਲੀਟਰ: ਮੀਟਰਿਕ ਪੱਧਤੀ ਵਿੱਚ ਇਹ ਘੱਣਤਾ ਦੀ ਇਕਾਈ ਹੈ ਜੋ 1 ਲੀਟਰ = 0.22 ਗੈਲਨ (U.K.); 1 ਗੈਲਨ (U.K.) = 4.546 ਲੀਟਰ; 1 ਗੈਲਨ (U.S.A.) = 3.785 ਲੀਟਰ ਹੁੰਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 825, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First