ਲੁੰਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੁੰਡਾ (ਵਿ,ਪੁ) ਪੂਛ ਰਹਿਤ ਪਸ਼ੂ ਜਾਂ ਜਾਨਵਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5607, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੁੰਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੁੰਡਾ [ਵਿਸ਼ੇ] ਜਿਸ ਦੀ ਪੂਛ ਕੱਟੀ ਹੋਵੇ, ਦੁਮਕਟਾ; ਟੁੰਡ-ਮੁੰਡ; ਛੜਾ-ਛੜਾਂਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
(ਹਏ ਹਏ ਲੋੜਾ) ਦਾ ਮੱਤਲਬ ਕੀ ਹੈ। ਇਹ ਅਕਸਰ ਪਿੰਡ ਦੀਆਂ ਔਰਤਾਂ ਕੋਲੋਂ ਸੁਣੀਆਂ ਜਾਦਾ ਹੈ।
SANDEEP SINGH,
( 2020/03/09 12:3250)
Please Login First