ਲੂਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੂਤ (ਨਾਂ,ਇ) ਚਮੜੀ ’ਤੇ ਹੋਣ ਵਾਲੀ ਧੱਦਰ ਦੇ ਰੋਗ ਜਿਹੀ ਬੀਮਾਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੂਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੂਤ 1 [ਨਾਂਇ] ਚੰਬਲ ਵਰਗੀ ਚਮੜੀ ਦੀ ਇੱਕ ਬਿਮਾਰੀ; ਦੂਜਿਆਂ ਦੇ ਮਾਲ਼ ਉੱਤੇ ਪਲ਼ਨ ਵਾਲ਼ਾ ਬੰਦਾ , ਜੋਕ; ਖ਼ੁਸ਼ਾਮਦੀ, ਪਿਛਲੱਗ 2 [ਨਾਂਇ] ਅਮਰ ਵੇਲ , ਅਕਾਸ਼ ਵੇਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7192, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.