ਲੇਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੇਵਾ (ਨਾਂ,ਪੁ) ਹਵਾਨੇ ਦਾ ਫੁੱਲਿਆ ਅਕਾਰ; ਪਸ਼ੂ ਦੇ ਥਣਾਂ ਉਤਲੇ ਭਾਗ ਦੀ ਦੁੱਧ ਵਾਲੀ ਥੈਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੇਵਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੇਵਾ [ਨਾਂਪੁ] ਗਾਂ ਮੱਝ ਆਦਿ ਦੇ ਸਰੀਰ ਦਾ ਉਹ ਭਾਗ ਜਿੱਥੇ ਦੁੱਧ ਜਮ੍ਹਾ ਹੁੰਦਾ ਹੈ, ਹਵਾਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5756, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲੇਵਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲੇਵਾ        ਦੇਖੋ, ‘ਲੇਵਾ ਦੇਵੀ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5615, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.