ਲੋਕ-ਨਾਚ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੋਕ-ਨਾਚ (ਨਾਂ,ਪੁ) ਕਿਸੇ ਵਿਸ਼ੇਸ਼ ਸਭਿਆਚਾਰ, ਖਿੱਤੇ ਜਾਂ ਆਂਚਲ ਵਿੱਚ ਰਹਿੰਦੇ ਲੋਕਾਂ ਦੁਆਰਾ ਸਮੂਹਕ ਤੌਰ ’ਤੇ ਖੁਸ਼ੀ ਵਿੱਚ ਨੱਚਿਆ ਜਾਂਦਾ ਲਚਕੀਲੇ ਨਿਯਮਾਂ ਵਾਲਾ ਨ੍ਰਿਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6231, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੋਕ-ਨਾਚ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੋਕ-ਨਾਚ [ਨਾਂਇ] ਜਨ-ਸਧਾਰਨ ਵਿੱਚ ਪਰੰਪਰਾਗਤ ਰੂਪ ਵਿੱਚ ਪ੍ਰਚਲਿਤ ਨਾਚ ਜਿਵੇਂ ਭੰਗੜਾ/ਗਿੱਧਾ ਆਦਿ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.