ਲੋਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੋਹ (ਨਾਂ,ਇ) ਖੁੱਲ੍ਹੇ ਚੌੜੇ ਚੁਲ੍ਹੇ ਉੱਤੇ ਇਕੋ ਸਮੇਂ ਇਕ ਤੋਂ ਵਧੇਰੇ ਰੋਟੀਆਂ ਪਕਾਉਣ ਲਈ ਰੱਖੀ ਜਾਂਦੀ ਲੋਹੇ ਦੀ ਵੱਡੀ ਤਵੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19045, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੋਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੋਹ [ਨਾਂਇ] ਵੱਡਾ ਤਵਾ , ਰੋਟੀਆਂ ਪਕਾਉਣ ਵਾਲ਼ੀ ਤਵੀ [ਨਾਂਪੁ] ਲੋਹਾ , ਇਸਪਾਤ, ਫ਼ੌਲਾਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19034, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲੋਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲੋਹ (ਸੰ.। ਸੰਸਕ੍ਰਿਤ ਲੋਹ) ੧. ਲੋਹਾ

੨. ਮੁਰਾਦ ਕੁੰਡੀ ਤੋਂ ਬੀ ਲੈਂਦੇ ਹਨ। ਯਥਾ-‘ਜਿਹਬਾ ਸੁਆਦੀ ਲੀਲਿਤ ਲੋਹ’ ਮੱਛੀ ਨਿਗਲਦੀ ਹੈ ਕੁੰਡੀ ਨੂੰ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 18858, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.